ਹਦੀਸ ਦੀ ਸੂਚੀ

ਅੱਲਾਹ ਦੇ ਨਬੀ ﷺ ਪਰਦੇ ਵਾਲੀ ਕਵਾਰੀ ਕੁੜੀ ਤੋਂ ਵੀ ਵੱਧ ਹਯਾ ਵਾਲੇ ਸਨ। ਇਸ ਲਈ, ਜਦੋਂ ਵੀ ਕੋਈ ਅਜਿਹੀ ਚੀਜ਼ ਵੇਖਦੇ, ਜਿਸਨੂੰ ਨਾਪਸੰਦ ਕਰਦੇ, ਤਾਂ ਅਸੀਂ ਉਸਨੂੰ ਆਪ ﷺ ਦੇ ਚਿਹਰੇ ਤੋਂ ਪਛਾਣ ਲੈਂਦੇ ਸੀ।
عربي الإنجليزية الأوردية