عَنْ عَمْرِو بْنُ سُلَيْمٍ الأَنْصَارِيُّ قَالَ: أَشْهَدُ عَلَى أَبِي سَعِيدٍ قَالَ: أَشْهَدُ عَلَى رَسُولِ اللَّهِ صَلَّى اللهُ عَلَيْهِ وَسَلَّمَ قَالَ:
«الغُسْلُ يَوْمَ الجُمُعَةِ وَاجِبٌ عَلَى كُلِّ مُحْتَلِمٍ، وَأَنْ يَسْتَنَّ، وَأَنْ يَمَسَّ طِيبًا إِنْ وَجَدَ».
المزيد
ਅਮਰ ਬਿਨ ਸੁਲੈਮ ਅੰਸਾਰੀ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਮੈਂ ਗਵਾਹੀ ਦਿੰਦਾ ਹਾਂ ਕਿ ਅਬੁ-ਸਈਦ ਨੇ ਕਿਹਾ ਅਤੇ ਉਨ੍ਹਾਂ ਨੇ ਗਵਾਹੀ ਦਿੱਤੀ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
"ਜੁਮੇ ਦੇ ਦਿਨ ਗੁਸਲ ਕਰਨਾ ਹਰ ਬਾਲਗ 'ਤੇ ਵਾਜਿਬ ਹੈ। ਇਸ ਦਿਨ ਆਦਮੀ ਨੂੰ ਚਾਹੀਦਾ ਹੈ ਕਿ ਉਹ ਮਿਸਵਾਕ ਕਰੇ ਅਤੇ ਜੇਕਰ ਮਿਲ ਸਕੇ ਤਾਂ ਖੁਸ਼ਬੂ ਵੀ ਲਗਾਵੇ।"