عَنْ عَائِشَةَ أُمِّ المؤمنين رضي الله عنها:
أَنَّ أُمَّ سَلَمَةَ ذَكَرَتْ لِرَسُولِ اللهِ صَلَّى اللهُ عَلَيْهِ وَسَلَّمَ كَنِيسَةً رَأَتْهَا بِأَرْضِ الْحَبَشَةِ، يُقَالُ لَهَا مَارِيَةُ، فَذَكَرَتْ لَهُ مَا رَأَتْ فِيهَا مِنَ الصُّوَرِ، فَقَالَ رَسُولُ اللهِ صَلَّى اللهُ عَلَيْهِ وَسَلَّمَ: «أُولَئِكَ قَوْمٌ إِذَا مَاتَ فِيهِمُ الْعَبْدُ الصَّالِحُ، أَوِ الرَّجُلُ الصَّالِحُ، بَنَوْا عَلَى قَبْرِهِ مَسْجِدًا، وَصَوَّرُوا فِيهِ تِلْكَ الصُّوَرَ، أُولَئِكَ شِرَارُ الْخَلْقِ عِنْدَ اللهِ».
المزيد
ਮੋਮਿਨਾਂ ਦੀ ਮਾਂ ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ ਕਿ:
ਉੱਮੇ ਸਲਮਾ (ਰਜ਼ੀਅੱਲਾਹੁ ਅਨਹਾ) ਨੇ ਅੱਲਾਹ ਦੇ ਰਸੂਲ ﷺ ਕੋਲ ਹਬਸ਼ਾ (ਈਥੋਪੀਆ) ਵਿੱਚ ਦੇਖੇ ਗਏ ਮਾਰੀਆ ਨਾਮਕ ਇੱਕ ਗਿਰਜਾਘਰ ਅਤੇ ਉਸ ਵਿੱਚ ਮੌਜੂਦ ਤਸਵੀਰਾਂ ਬਾਰੇ ਵਰਣਨ ਕੀਤਾ। ਇਸ 'ਤੇ ਰਸੂਲੁੱਲਾਹ ﷺ ਨੇ ਫਰਮਾਇਆ: "ਉਹ ਅਜਿਹੇ ਲੋਕ ਹਨ ਕਿ ਜੇਕਰ ਉਨ੍ਹਾਂ ਵਿੱਚੋਂ ਕੋਈ ਨੇਕ ਬੰਦਾ ਜਾਂ (ਇਹ ਫਰਮਾਇਆ ਕਿ) ਨੇਕ ਆਦਮੀ ਮਰ ਜਾਂਦਾ, ਤਾਂ ਉਸਦੀ ਕਬਰ ਉੱਤੇ ਮਸਜਿਦ ਬਣਾ ਲੈਂਦੇ ਅਤੇ ਉਸ ਵਿੱਚ ਉਹ ਤਸਵੀਰਾਂ ਬਣਾ ਦਿੰਦੇ। ਉਹ ਅੱਲਾਹ ਦੀ ਨਜ਼ਰ ਵਿੱਚ ਸਭ ਤੋਂ ਮਾੜੇ ਲੋਕ ਹਨ।"