عَنْ أَبِي أُمَامَةَ رضي الله عنه قَالَ: قَالَ رَسُولُ اللهِ صَلَّى اللهُ عَلَيْهِ وَسَلَّمَ:
«مَنْ قَرَأَ آيَةَ الْكُرْسِيِّ فِي دُبُرِ كُلِّ صَلَاةٍ مَكْتُوبَةٍ لَمْ يَمْنَعْهُ مِنْ دُخُولِ الْجَنَّةِ إِلَّا أَنْ يَمُوتَ».
المزيد
ਅਬੂ ਉਮਾਮਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਉਨ੍ਹਾਂ ਨੇ ਕਿਹਾ: ਰਸੂਲ ਅੱਲਾਹ ﷺ ਨੇ ਫਰਮਾਇਆ:
"ਜੋ ਕੋਈ ਹਰ ਫਰਜ਼ ਨਮਾਜ਼ ਦੇ ਬਾਅਦ ਆਯਤੁਲ ਕੁਰਸੀ ਪੜ੍ਹੇ, ਉਸ ਦੇ ਜੰਨਤ ਵਿੱਚ ਦਾਖ਼ਲ ਹੋਣ ਤੋਂ ਸਿਰਫ਼ ਮੌਤ ਹੀ ਰੁਕਾਵਟ ਬਣਦੀ ਹੈ।"