عَنْ أَبِي أُمَامَةَ رضي الله عنه قَالَ: قَالَ رَسُولُ اللهِ صَلَّى اللهُ عَلَيْهِ وَسَلَّمَ:
«مَنْ قَرَأَ آيَةَ الْكُرْسِيِّ فِي دُبُرِ كُلِّ صَلَاةٍ مَكْتُوبَةٍ لَمْ يَمْنَعْهُ مِنْ دُخُولِ الْجَنَّةِ إِلَّا أَنْ يَمُوتَ».
المزيد
ਅਬੁ-ਉਮਾਮਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
"ਜਿਸ ਨੇ ਹਰ ਫਰਜ਼ ਨਮਾਜ਼ ਤੋਂ ਬਾਅਦ ਆਇਤਲ-ਕੁਰਸੀ ਪੜ੍ਹੀ, ਉਸ ਨੂੰ ਜੰਨਤ ਵਿੱਚ ਦਾਖ਼ਲ ਹੋਣ ਤੋਂ ਮੌਤ ਤੋਂ ਇਲਾਵਾ ਕੋਈ ਚੀਜ਼ ਨਹੀਂ ਰੋਕ ਸਕਦੀ।"