عَنْ عَائِشَةَ أُمِّ المُؤْمِنِينَ رَضِيَ اللَّهُ عَنْهَا أَنَّهَا قَالَتْ:
يَا رَسُولَ اللَّهِ، نَرَى الجِهَادَ أَفْضَلَ العَمَلِ، أَفَلاَ نُجَاهِدُ؟ قَالَ: «لَا، لَكُنَّ أَفْضَلُ الجِهَادِ: حَجٌّ مَبْرُورٌ».
المزيد
ਮੋਮਿਨਾਂ ਦੀ ਮਾਂ ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ:
ਹੇ ਅੱਲਾਹ ਦੇ ਰਸੂਲ! ਅਸੀਂ ਜਿਹਾਦ ਨੂੰ ਸਭ ਤੋਂ ਵਧੀਆ ਅਮਲ ਸਮਝਦੇ ਹਾਂ, ਤਾਂ ਕੀ ਅਸੀਂ ਜਿਹਾਦ ਨਾ ਕਰੀਏ? ਆਪ ﷺ ਨੇ ਫਰਮਾਇਆ: "ਨਹੀਂ, ਸਗੋਂ ਤੁਹਾਡੇ ਲਈ ਸਭ ਤੋਂ ਉੱਤਮ ਜਿਹਾਦ ਮਬਰੂਰ (ਕਬੂਲ ਕੀਤਾ ਗਿਆ) ਹੱਜ ਹੈ।"