عَنْ أَبِي مُوسَى رضي الله عنه قَالَ:
سُئِلَ رَسُولُ اللهِ صَلَّى اللهُ عَلَيْهِ وَسَلَّمَ عَنِ الرَّجُلِ يُقَاتِلُ شَجَاعَةً، وَيُقَاتِلُ حَمِيَّةً، وَيُقَاتِلُ رِيَاءً، أَيُّ ذَلِكَ فِي سَبِيلِ اللهِ؟ فَقَالَ رَسُولُ اللهِ صَلَّى اللهُ عَلَيْهِ وَسَلَّمَ: «مَنْ قَاتَلَ لِتَكُونَ كَلِمَةُ اللهِ هِيَ الْعُلْيَا، فَهُوَ فِي سَبِيلِ اللهِ».
المزيد
ਅਬੁ-ਮੂਸਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ:
ਅੱਲਾਹ ਦੇ ਰਸੂਲ ﷺ ਕੋਲੋਂ ਉਸ ਵਿਅਕਤੀ ਬਾਰੇ ਪੁੱਛਿਆ ਗਿਆ, ਜੋ ਆਪਣੀ ਬਹਾਦਰੀ ਦਿਖਾਉਣ ਲਈ ਲੜਦਾ ਹੈ, ਉਹ ਵਿਅਕਤੀ ਜੋ ਆਪਣੀ ਕੌਮ ਜਾਂ ਦੇਸ਼ ਲਈ ਲੜਦਾ ਹੈ ਅਤੇ ਉਹ ਵਿਅਕਤੀ ਜੋ ਸਿਰਫ ਰਿਆ (ਦਿਖਾਵੇ) ਲਈ ਲੜਦਾ ਹੈ; ਇਨ੍ਹਾਂ ਵਿੱਚੋਂ ਕਿਸ ਦੀ ਲੜਾਈ ਅੱਲਾਹ ਦੇ ਰਾਹ ਵਿੱਚ ਹੈ? ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜੋ ਵਿਅਕਤੀ ਅੱਲਾਹ ਦੇ ਕਲਮੇ (ਬੋਲ) ਨੂੰ ਬੁਲੰਦ ਕਰਨ ਲਈ ਲੜਦਾ ਹੈ, ਸਿਰਫ਼ ਉਸੇ ਦਾ ਲੜਨਾ ਅੱਲਾਹ ਦੇ ਰਾਹ ਵਿੱਚ ਲੜਨਾ ਹੈ।"