عن المِقدام بن معدي كرب رضي الله عنه عن النبي صلى الله عليه وسلم قال:
«إِذَا أَحَبَّ الرَّجُلُ أَخَاهُ فَلْيُخْبِرْهُ أَنَّهُ يُحِبُّهُ».
[صحيح] - [رواه أبو داود والترمذي والنسائي في السنن الكبرى وأحمد] - [سنن أبي داود: 5124]
المزيــد ...
ਮਿਕਦਾਮ ਬਿਨ ਮਅਦੀ ਕਰਿਬ (ਰ.) ਤੋਂ ਰਿਵਾਇਤ ਹੈ ਕਿ ਨਬੀ ਕਰੀਮ ﷺ ਨੇ ਫਰਮਾਇਆ:
"ਜਦੋਂ ਕੋਈ ਬੰਦਾ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਤਾਂ ਉਸਨੂੰ ਇਹ ਦਸੱਣਾ ਚਾਹੀਦਾ ਹੈ ਕਿ ਉਹ ਉਸਨੂੰ ਪਿਆਰ ਕਰਦਾ ਹੈ।"
(ਸਹੀਹ ਮੁਸਲਿਮ)
[صحيح] - [رواه أبو داود والترمذي والنسائي في السنن الكبرى وأحمد] - [سنن أبي داود - 5124]
ਨਬੀ ਕਰੀਮ ﷺ ਨੇ ਦੱਸਿਆ ਕਿ ਇੱਕ ਅਜਿਹਾ ਤਰੀਕਾ ਹੈ ਜੋ ਮੁਮਿਨਾਂ ਦੇ ਵਿਚਕਾਰ ਰਿਸ਼ਤੇ ਨੂੰ ਮਜ਼ਬੂਤ ਕਰਦਾ ਹੈ ਅਤੇ ਉਨ੍ਹਾਂ ਵਿੱਚ ਪਿਆਰ ਨੂੰ ਫੈਲਾਉਂਦਾ ਹੈ, ਅਤੇ ਉਹ ਇਹ ਹੈ ਕਿ ਜੇ ਕੋਈ ਵਿਅਕਤੀ ਆਪਣੇ ਦੂੱਜੇ ਮੁਸਲਮਾਨ ਭਰਾ ਨੂੰ ਪਿਆਰ ਕਰਦਾ ਹੈ ਤਾਂ ਉਹ ਉਸਨੂੰ ਇਹ ਦੱਸੇ ਕਿ ਉਹ ਉਸਨੂੰ ਪਿਆਰ ਕਰਦਾ ਹੈ।