عن ابْنِ عُمَرَ رضي الله عنهما أنه سَمِعَ رَجُلًا يَقُولُ: لَا وَالْكَعْبَةِ، فَقَالَ ابْنُ عُمَرَ: لَا يُحْلَفُ بِغَيْرِ اللَّهِ، فَإِنِّي سَمِعْتُ رَسُولَ اللَّهِ صَلَّى اللَّهُ عَلَيْهِ وَسَلَّمَ يَقُولُ:
«مَنْ حَلَفَ بِغَيْرِ اللهِ فَقَدْ كَفَرَ أَوْ أَشْرَكَ».
المزيد
ਅਬਦੁੱਲਾਹ ਇਬਨ ਉਮਰ (ਰ.) ਤੋਂ ਰਿਵਾਇਤ ਹੈ ਕਿ ਉਨ੍ਹਾਂ ਨੇ ਇੱਕ ਆਦਮੀ ਨੂੰ "ਨਹੀਂ, ਕਾਬਾ ਦੀ ਕਸਮ" ਕਹਿੰਦੇ ਹੋਏ ਸੁਣਿਆ, ਤਾਂ ਉਨ੍ਹਾਂ ਨੇ ਕਿਹਾ: "ਅਲਾਹ ਤੋਂ ਇਲਾਵਾ ਕਿਸੇ ਹੋਰ ਦੀ ਕਸਮ ਨਹੀਂ ਚੁੱਕੀ ਜਾ ਸਕਦੀ, ਕਿਉਂਕਿ ਮੈਂ ਰਸੂਲੁੱਲਾਹ ﷺ ਨੂੰ ਇਹ ਕਹਿੰਦੇ ਹੋਏ ਸੁਣਿਆ ਹੈ:
"ਜਿਸਨੇ ਅੱਲਾਹ ਤੋਂ ਇਲਾਵਾ ਕਿਸੇ ਹੋਰ ਦੀ ਕਸਮ ਖਾਧੀ, ਉਸ ਨੇ ਕੁਫ਼ਰ ਕੀਤਾ ਜਾਂ ਸ਼ਿਰਕ ਕੀਤਾ।"