عَن عُمَرَ بنِ الخَطَّابِ رَضِيَ اللَّهُ عَنْهُ قال: سَمِعْتُ النَّبِيَّ صَلَّى اللَّهُ عَلَيْهِ وَسَلَّمَ يَقُولُ:
«لَا تُطْرُونِي كَمَا أَطْرَتِ النَّصَارَى ابْنَ مَرْيَمَ؛ فَإِنَّمَا أَنَا عَبْدُهُ، فَقُولُوا: عَبْدُ اللهِ وَرَسُولُهُ».
المزيد
ਉਮਰ ਬਿਨ ਖ਼ੱਤਾਬ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਉਹ ਕਹਿੰਦੇ ਹਨ ਕਿ ਮੈਂ ਨਬੀ ਕਰੀਮ ﷺ ਨੂੰ ਇਹ ਕਹਿੰਦੇ ਹੋਏ ਸੁਣਿਆ:
"ਤੁਸੀਂ ਮੇਰੀ ਉਸ ਤਰ੍ਹਾਂ ਵੱਧਕੇ ਸਿਫ਼ਤ ਨਾ ਕਰੋ ਜਿਵੇਂ ਨਸਾਰਾ (ਈਸਾਈਆਂ) ਨੇ ਮਰਯਮ ਦੇ ਬੇਟੇ ਈਸਾ (ਅ.) ਦੀ ਕੀਤੀ ਸੀ; ਮੈਂ ਸਿਰਫ਼ ਅੱਲਾਹ ਦਾ ਬੰਦਾ ਹਾਂ। ਇਸ ਲਈ ਮੈਨੂੰ ਅੱਲਾਹ ਦਾ ਬੰਦਾ ਅਤੇ ਉਸ ਦਾ ਰਸੂਲ ਕਹੋ।"