عَنْ عَبْدِ اللهِ بنِ مَسْعُودٍ رضي الله عنه قال:
قَالَ النَّبِيُّ صلى الله عليه وسلم كَلِمَةً وَقُلْتُ أُخْرَى، قَالَ النَّبِيُّ صلى الله عليه وسلم: «مَنْ مَاتَ وَهُوَ يَدْعُو مِنْ دُونِ اللهِ نِدًّا دَخَلَ النَّارَ» وَقُلْتُ أَنَا: مَنْ مَاتَ وَهُوَ لَا يَدْعُو لِلهِ نِدًّا دَخَلَ الْجَنَّةَ.
المزيد
ਅਬਦੁੱਲਾਹ ਬਿਨ ਮਸਉਦ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ:
ਅੱਲਾਹ ਦੇ ਨਬੀ ﷺ ਨੇ ਇੱਕ ਗੱਲ ਕਹੀ ਅਤੇ ਮੈਂ ਇੱਕ ਗੱਲ ਕਹੀ। ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਜੋ ਵਿਅਕਤੀ ਇਸ ਹਾਲਤ ਵਿੱਚ ਮਰਿਆ ਕਿ ਉਹ ਅੱਲਾਹ ਦੇ ਨਾਲ ਹੋਰਾਂ ਨੂੰ ਵੀ ਉਸਦਾ ਸਾਥੀ ਬਣਾ ਕੇ ਪੁਕਾਰਦਾ ਰਿਹਾ, ਉਹ ਜਹੰਨਮ ਵਿੱਚ ਦਾਖ਼ਲ ਹੋਵੇਗਾ।" ਜਦੋਂ ਕਿ ਮੈਂ ਕਿਹਾ: ਜੋ ਵਿਅਕਤੀ ਇਸ ਹਾਲਤ ਵਿੱਚ ਮਰਿਆ ਕਿ ਅੱਲਾਹ ਤੋਂ ਇਲਾਵਾ ਕਿਸੇ ਹੋਰ ਨੂੰ ਉਸਦਾ ਸਾਥੀ ਬਣਾ ਕੇ ਨਹੀਂ ਪੁਕਾਰਦਾ ਰਿਹਾ, ਉਹ ਜੰਨਤ ਵਿੱਚ ਦਾਖ਼ਲ ਹੋਵੇਗਾ।