عن جابر رضي الله عنه قال: سمعت رسول الله صلى الله عليه وسلم يقول:
«أَفْضَلُ الذِّكْرِ: لَا إِلَهَ إِلَّا اللهُ، وَأَفْضَلُ الدُّعَاءِ: الْحَمْدُ لِلهِ».
المزيد
ਹਜ਼ਰਤ ਜਾਬਿਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਰਸੂਲੁੱਲਾਹ ﷺ ਨੂੰ ਇਹ ਫਰਮਾਉਂਦੇ ਹੋਏ ਸੁਣਿਆ:
"ਸਭ ਤੋਂ ਵਧੀਆ ਜ਼ਿਕਰ (ਰੱਬ ਦਾ ਸਿਮਰਨ) ਲਾ ਇਲਾਹਾ ਇਲੱਲਾਹ ਹੈ, ਅਤੇ ਸਭ ਤੋਂ ਵਧੀਆ ਦੁਆ ਅਲਹਮਦੁ ਲਿੱਲਾਹ ਹੈ।"