عن عائشة رضي الله عنها قالت: قال رسول الله صلى الله عليه وسلم:
«السِّوَاكُ مَطْهَرَةٌ لِلْفَمِ، مَرْضَاةٌ لِلرَّبِّ».
المزيد
ਹਜ਼ਰਤ ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ:
"ਮਿਸਵਾਕ (ਦਾਤਨ) ਮੂੰਹ ਨੂੰ ਸਾਫ ਕਰਨ ਵਾਲੀ ਅਤੇ ਰੱਬ ਨੂੰ ਖੁਸ਼ ਕਰਨ ਵਾਲੀ ਚੀਜ਼ ਹੈ।"