عن أَبِي مُوسَى الأَشْعَرِيِّ رضي الله عنه: أَنَّ رَسُولَ اللهِ صلى الله عليه وسلم قَالَ:
«مَنْ صَلَّى الْبَرْدَيْنِ دَخَلَ الْجَنَّةَ»
المزيد
ਅਬੁ-ਮੂਸਾ ਅਸ਼ਅਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
"ਜਿਸ ਨੇ ਦੋ ਠੰਡੀਆਂ ਨਮਾਜ਼ਾਂ (ਭਾਵ ਫਜਰ ਅਤੇ ਅਸਰ ਦੀਆਂ ਨਮਾਜ਼ਾਂ) ਪੜ੍ਹੀਆਂ, ਉਹ ਜੰਨਤ ਵਿੱਚ ਦਾਖਲ ਹੋਵੇਗਾ।"