عَنْ أَنَسٍ رَضِيَ اللَّهُ عَنْهُ عَنِ النَّبِيِّ صَلَّى اللهُ عَلَيْهِ وَسَلَّمَ قالَ:
«لاَ يُؤْمِنُ أَحَدُكُمْ، حَتَّى يُحِبَّ لِأَخِيهِ مَا يُحِبُّ لِنَفْسِهِ».
المزيد
ਅਨਸ ਬਿਨ ਮਾਲਿਕ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਨਬੀ ﷺ ਨੇ ਫਰਮਾਇਆ:
"ਤੁਹਾਡੇ ਵਿੱਚੋਂ ਕੋਈ ਵੀ ਬੰਦਾ ਉਸ ਸਮੇਂ ਤੱਕ ਮੋਮਿਨ (ਈਮਾਨ ਵਾਲਾ) ਨਹੀਂ ਹੋ ਸਕਦਾ, ਜਦੋਂ ਤੱਕ ਉਹ ਆਪਣੇ ਭਾਈ ਲਈ ਉਹੀ ਪਸੰਦ ਨਾ ਕਰੇ ਜੋ ਉਹ ਆਪਣੇ ਆਪ ਲਈ ਪਸੰਦ ਕਰਦਾ ਹੈ।"