عن أبي هريرة رضي الله عنه أن رسول الله صلى الله عليه وسلم قال:
«كُلُّ أُمَّتِي يَدْخُلُونَ الْجَنَّةَ إِلَّا مَنْ أَبَى»، قَالُوا: يَا رَسُولَ اللهِ، وَمَنْ يَأْبَى؟ قَالَ: «مَنْ أَطَاعَنِي دَخَلَ الْجَنَّةَ، وَمَنْ عَصَانِي فَقَدْ أَبَى».
المزيد
ਅਬੁ-ਹੁਰੈਰਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ:
"ਮੇਰੀ ਉੱਮਤ ਦੇ ਸਾਰੇ ਲੋਕ ਜੰਨਤ ਵਿੱਚ ਦਾਖਲ ਹੋਣਗੇ, ਸਿਵਾਏ ਉਨ੍ਹਾਂ ਦੇ ਜਿਨ੍ਹਾਂ ਨੇ ਇਨਕਾਰ ਕੀਤਾ।" ਸਹਾਬੀਆਂ ਨੇ ਪੁੱਛਿਆ: ਹੇ ਅੱਲਾਹ ਦੇ ਰਸੂਲ! ਇਨਕਾਰ ਕਰਨ ਵਾਲੇ ਕੌਣ ਹੋਣਗੇ? ਆਪ ﷺ ਨੇ ਫ਼ਰਮਾਇਆ: "ਜਿਸਨੇ ਮੇਰੀ ਆਗਿਆ ਦਾ ਪਾਲਣ ਕੀਤਾ, ਉਹ ਜੰਨਤ ਵਿੱਚ ਦਾਖਲ ਹੋਵੇਗਾ ਅਤੇ ਜਿਸ ਨੇ ਮੇਰੀ ਨਾਫਰਮਾਨੀ ਕੀਤੀ, ਉਸਨੇ ਮੇਰਾ ਇਨਕਾਰ ਕੀਤਾ।"