عن جابر بن عبد الله رضي الله عنهما عن النبي صلى الله عليه وسلم قال:
«كُلُّ مَعْرُوفٍ صَدَقَةٌ».
المزيد
ਜਾਬਿਰ ਬਿਨ ਅਬਦੁੱਲਾਹ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
"ਹਰ ਭਲਾਈ ਦਾ ਕੰਮ ਸਦਕਾ ਹੈ।"