عن ابنِ عُمَرَ رضي الله عنهما قال: قال رسولُ الله صلَّى الله عليه وسلم:
«مَن تَشَبَّهَ بِقَوْمٍ فَهُوَ مِنْهُمْ».
المزيد
ਅਬਦੁੱਲਾਹ ਇਬਨ ਉਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
"ਜੋ ਕਿਸੇ ਕੌਮ ਦੀ ਨਕਲ ਕਰਦਾ ਹੈ, ਉਹ ਉਹਨਾਂ ਵਿੱਚੋਂ ਹੀ ਹੋ ਜਾਂਦਾ ਹੈ।"