عن جُندب بن عبد الله القَسْرِِي رضي الله عنه قال: قال رسول الله صلى الله عليه وسلم:
«مَنْ صَلَّى صَلَاةَ الصُّبْحِ فَهُوَ فِي ذِمَّةِ اللهِ، فَلَا يَطْلُبَنَّكُمُ اللهُ مِنْ ذِمَّتِهِ بِشَيْءٍ، فَإِنَّهُ مَنْ يَطْلُبْهُ مِنْ ذِمَّتِهِ بِشَيْءٍ يُدْرِكْهُ، ثُمَّ يَكُبَّهُ عَلَى وَجْهِهِ فِي نَارِ جَهَنَّمَ».
المزيد
ਜੁੰਦੁਬ ਬਿਨ ਅਬਦੁੱਲਾਹ ਕਸਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲ ﷺ ਨੇ ਫਰਮਾਇਆ:
"ਜਿਸਨੇ ਸਵੇਰ ਦੀ ਨਮਾਜ਼ ਪੜ੍ਹੀ, ਉਹ ਅੱਲਾਹ ਦੀ ਸੁਰੱਖਿਆ ਵਿੱਚ ਆ ਗਿਆ। ਇਸ ਲਈ, ਕਿਸੇ ਵੀ ਤਰ੍ਹਾਂ ਅੱਲਾਹ ਦੀ ਸੁਰੱਖਿਆ ਦੀ ਉਲੰਘਣਾ ਨਾ ਕਰੋ, ਕਿਉਂਕਿ ਜੋ ਕੋਈ ਅੱਲਾਹ ਦੀ ਸੁਰੱਖਿਆ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਕਰਦਾ ਹੈ, ਤਾਂ ਅੱਲਾਹ ਉਸਨੂੰ ਫੜ ਲਵੇਗਾ ਅਤੇ ਉਸਨੂੰ ਉਸਦੇ ਮੂੰਹ ਦੇ ਭਾਰ ਜਹੰਨਮ ਦੀ ਅੱਗ ਵਿੱਚ ਸੁੱਟ ਦੇਵੇਗਾ।"