عَنْ أَبِي هُرَيْرَةَ رضي الله عنه عَنِ النَّبِيِّ صَلَّى اللهُ عَلَيْهِ وَسَلَّمَ:
«مَنْ غَدَا إِلَى الْمَسْجِدِ أَوْ رَاحَ أَعَدَّ اللهُ لَهُ فِي الْجَنَّةِ نُزُلًا، كُلَّمَا غَدَا أَوْ رَاحَ».
المزيد
ਹਜ਼ਰਤ ਅਬੂ ਹੁਰੈਰਾ ਰਜ਼ੀਅੱਲਾਹੁ ਅੰਹੁ ਤੋਂ ਰਿਵਾਇਤ ਹੈ, ਨਬੀ ਸੱਲੱਲਾਹੁ ਅਲੈਹਿ ਵਸੱਲਮ ਨੇ ਫ਼ਰਮਾਇਆ
"ਜੋ ਕੋਈ ਸਵੇਰੇ ਜਾਂ ਸ਼ਾਮ ਨੂੰ ਮਸਜਿਦ ਵੱਲ ਜਾਂਦਾ ਹੈ, ਅੱਲਾਹ ਉਸ ਲਈ ਜੰਨਤ ਵਿੱਚ ਇੱਕ ਠਾਂਵ ਤਿਆਰ ਕਰਦਾ ਹੈ, ਹਰ ਵਾਰ ਜਦੋਂ ਉਹ ਸਵੇਰੇ ਜਾਂ ਸ਼ਾਮ ਜਾਂਦਾ ਹੈ।"