عن أبي هريرة رضي الله عنه أن رسول الله صلى الله عليه وسلم قال:
«مَنْ قَالَ: سُبْحَانَ اللهِ وَبِحَمْدِهِ، فِي يَوْمٍ مِائَةَ مَرَّةٍ، حُطَّتْ خَطَايَاهُ وَإِنْ كَانَتْ مِثْلَ زَبَدِ الْبَحْرِ».
المزيد
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ:
"ਜਿਸ ਨੇ ਦਿਨ ਵਿੱਚ ਸੌ ਵਾਰ ‘ਸੁਬਹਾਨ ਅੱਲਾਹੀ ਵਾ ਬਿਹਮਦਿਹੀ’ (ਅੱਲਾਹ ਪਾਕ ਹੈ ਤੇ ਸਾਰੀਆਂ ਤਾਰੀਫਾਂ ਵਾਲਾ ਹੈ।) ਪੜ੍ਹਿਆ, ਉਸਦੇ ਗੁਨਾਹ ਮਾਫ ਕਰ ਦਿੱਤੇ ਜਾਂਦੇ ਹਨ, ਭਾਵੇਂ ਉਹ ਸਮੁੰਦਰ ਦੀ ਝੱਗ ਦੇ ਬਰਾਬਰ ਹੀ ਕਿਉਂ ਨਾ ਹੋਣ।"