عَنْ عَبْدِ اللَّهِ بنِ عُمرَ رَضِيَ اللَّهُ عَنْهُما أَنَّ رَسُولَ اللَّهِ صَلَّى اللهُ عَلَيْهِ وَسَلَّمَ قَالَ:
«كُلُّكُمْ رَاعٍ فَمَسْئُولٌ عَنْ رَعِيَّتِهِ، فَالأَمِيرُ الَّذِي عَلَى النَّاسِ رَاعٍ وَهُوَ مَسْئُولٌ عَنْهُمْ، وَالرَّجُلُ رَاعٍ عَلَى أَهْلِ بَيْتِهِ وَهُوَ مَسْئُولٌ عَنْهُمْ، وَالمَرْأَةُ رَاعِيَةٌ عَلَى بَيْتِ بَعْلِهَا وَوَلَدِهِ وَهِيَ مَسْئُولَةٌ عَنْهُمْ، وَالعَبْدُ رَاعٍ عَلَى مَالِ سَيِّدِهِ وَهُوَ مَسْئُولٌ عَنْهُ، أَلاَ فَكُلُّكُمْ رَاعٍ وَكُلُّكُمْ مَسْئُولٌ عَنْ رَعِيَّتِهِ».
المزيد
ਅਬਦੁੱਲਾਹ ਬਿਨ ਉਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ:
«ਤੁਹਾਡੇ ਵਿੱਚੋਂ ਹਰ ਆਦਮੀ ਜ਼ਿੰਮੇਵਾਰ ਹੈ ਅਤੇ ਹਰ ਆਦਮੀ ਤੋਂ ਉਸਦੇ ਅਧੀਨ ਲੋਕਾਂ ਬਾਰੇ ਪੁੱਛਿਆ ਜਾਵੇਗਾ। ਇਸ ਲਈ ਲੋਕਾਂ ਦਾ ਜ਼ਿੰਮੇਵਾਰ ਹਾਕਮ ਹੈ ਅਤੇ ਉਸ ਤੋਂ ਉਨ੍ਹਾਂ ਬਾਰੇ ਪੁੱਛਿਆ ਜਾਵੇਗਾ; ਮਰਦ ਆਪਣੇ ਘਰ ਵਾਲਿਆਂ ਦਾ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਨ੍ਹਾਂ ਬਾਰੇ ਪੁੱਛਿਆ ਜਾਵੇਗਾ; ਔਰਤ ਆਪਣੇ ਪਤੀ ਦੇ ਘਰ ਅਤੇ ਉਸ ਦੇ ਬੱਚਿਆਂ ਦੀ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਨ੍ਹਾਂ ਬਾਰੇ ਪੁੱਛਿਆ ਜਾਵੇਗਾ; ਗੁਲਾਮ ਆਪਣੇ ਮਾਲਕ ਦੇ ਮਾਲ ਦਾ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਸ ਬਾਰੇ ਪੁੱਛਿਆ ਜਾਵੇਗਾ। ਸੁਣ ਲਵੋ! ਤੁਹਾਡੇ ਵਿੱਚੋਂ ਹਰ ਵਿਅਕਤੀ ਜ਼ਿੰਮੇਵਾਰ ਹੈ ਅਤੇ ਉਸ ਤੋਂ ਉਸ ਦੇ ਅਧੀਨ ਲੋਕਾਂ ਬਾਰੇ ਪੁੱਛਿਆ ਜਾਵੇਗਾ।»