عن عثمان رضي الله عنه عن النبي صلى الله عليه وسلم قال:
«خَيْرُكُمْ مَنْ تَعَلَّمَ الْقُرْآنَ وَعَلَّمَهُ».
المزيد
ਉਸਮਾਨ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
"ਤੁਹਾਡੇ ਵਿੱਚੋਂ ਸਭ ਤੋਂ ਵਧੀਆ ਬੰਦਾ ਉਹ ਹੈ ਜੋ ਕੁਰਆਨ ਸਿੱਖੇ ਅਤੇ ਦੂਜਿਆਂ ਨੂੰ ਸਿਖਾਵੇ।"