عن أبي مسعود رضي الله عنه قال: قال النبي صلى الله عليه وسلم:
«مَنْ قَرَأَ بِالْآيَتَيْنِ مِنْ آخِرِ سُورَةِ الْبَقَرَةِ فِي لَيْلَةٍ كَفَتَاهُ».
المزيد
ਅਬੁ-ਮਸਉਦ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ:
"ਜਿਸ ਨੇ ਸੂਰਤ ਬਕਰਹ ਦੀਆਂ ਆਖ਼ਰੀ ਦੋ ਆਇਤਾਂ ਰਾਤ ਵਿੱਚ ਪੜ੍ਹ ਲਈਆਂ, ਉਸ ਲਈ ਇਹ ਦੋ ਆਇਤਾਂ ਕਾਫੀ ਹੋ ਜਾਂਦੀਆਂ ਹਨ।"