عَنْ أَبِي هُرَيْرَةَ رَضيَ اللهُ عنهُ أَنَّ رَسُولَ اللَّهِ صَلَّى اللهُ عَلَيْهِ وَسَلَّمَ قَالَ:
«بَيْنَمَا رَجُلٌ يَمْشِي بِطَرِيقٍ وَجَدَ غُصْنَ شَوْكٍ عَلَى الطَّرِيقِ فَأَخَّرَهُ، فَشَكَرَ اللَّهُ لَهُ فَغَفَرَ لَهُ».
[صحيح] - [متفق عليه] - [صحيح مسلم: 1914]
المزيــد ...
ਅਬੂ ਹੁਰੈਰਹ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਨਬੀ ਕਰੀਮ ਸੱਲੱਲਾਹੁ ਅਲੈਹਿ ਵੱਸੱਲਮ ਨੇ ਫਰਮਾਇਆ:
“ਇੱਕ ਵਿਅਕਤੀ ਰਸਤੇ ‘ਤੇ ਚੱਲ ਰਿਹਾ ਸੀ ਅਤੇ ਉਸਨੇ ਰਸਤੇ ‘ਤੇ ਇੱਕ ਕੰਟਿਆਂ ਵਾਲੀ ਟਾਹਣੀ ਵੇਖੀ, ਤਾਂ ਉਸਨੇ ਉਸਨੂੰ ਰਸਤੇ ਤੋਂ ਹਟਾ ਦਿੱਤਾ। ਅੱਲਾਹ ਨੇ ਉਸਦਾ ਸ਼ੁਕਰ ਅਦਾ ਕੀਤਾ ਅਤੇ ਉਸਦਾ ਗੁਨਾਹ ਮਾਫ਼ ਕਰ ਦਿੱਤਾ।”
[صحيح] - [متفق عليه] - [صحيح مسلم - 1914]
“ਇੱਕ ਵਿਅਕਤੀ ਰਸਤੇ ‘ਤੇ ਚੱਲ ਰਿਹਾ ਸੀ ਅਤੇ ਉਸਨੇ ਰਸਤੇ ‘ਤੇ ਇੱਕ ਕੰਟਿਆਂ ਵਾਲੀ ਟਾਹਣੀ ਵੇਖੀ, ਤਾਂ ਉਸਨੇ ਉਸਨੂੰ ਰਸਤੇ ਤੋਂ ਹਟਾ ਦਿੱਤਾ। ਅੱਲਾਹ ਨੇ ਉਸਦਾ ਸ਼ੁਕਰ ਅਦਾ ਕੀਤਾ ਅਤੇ ਉਸਦਾ ਗੁਨਾਹ ਮਾਫ਼ ਕਰ ਦਿੱਤਾ।”