عَن أَبِي هُرَيْرَةَ رَضِيَ اللَّهُ عَنْهُ: قَالَ رَسُولُ اللَّهِ صَلَّى اللهُ عَلَيْهِ وَسَلَّمَ:
«يَأْتِي الشَّيْطَانُ أَحَدَكُمْ فَيَقُولُ: مَنْ خَلَقَ كَذَا؟ مَنْ خَلَقَ كَذَا؟ حَتَّى يَقُولَ: مَنْ خَلَقَ رَبَّكَ؟ فَإِذَا بَلَغَهُ فَلْيَسْتَعِذْ بِاللهِ وَلْيَنْتَهِ».
المزيد
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲ ﷺ ਨੇ ਫਰਮਾਇਆ:
"ਸ਼ੈਤਾਨ ਤੁਹਾਡੇ ਵਿੱਚੋਂ ਕਿਸੇ ਵਿਅਕਤੀ ਕੋਲ ਆਉਂਦਾ ਹੈ ਅਤੇ ਕਹਿੰਦਾ ਹੈ: ਇਸ ਚੀਜ਼ ਨੂੰ ਕਿਸ ਨੇ ਪੈਦਾ ਕੀਤਾ ਹੈ? ਉਸ ਚੀਜ਼ ਨੂੰ ਕਿਸ ਨੇ ਪੈਦਾ ਕੀਤਾ ਹੈ? ਇੰਜ ਕਰਦਿਆਂ-ਕਰਦਿਆਂ, ਕਹਿੰਦਾ ਹੈ: ਤੇਰੇ ਰੱਬ ਨੂੰ ਕਿਸ ਨੇ ਪੈਦਾ ਕੀਤਾ? ਜਦੋਂ ਇਸ ਹੱਦ ਤੱਕ ਪਹੁੰਚ ਜਾਵੇ, ਤਾਂ ਅੱਲਾਹ ਦੀ ਪਨਾਹ ਮੰਗੇ ਅਤੇ ਇਨ੍ਹਾਂ ਵਿਚਾਰਾਂ ਨੂੰ ਸੋਚਣਾ ਬੰਦ ਕਰ ਦੇਵੇ।"