عن أبي هريرة قال: قال رسول الله صلى الله عليه وسلم:
«حَقٌّ عَلَى كُلِّ مُسْلِمٍ أَنْ يَغْتَسِلَ فِي كُلِّ سَبْعَةِ أَيَّامٍ يَوْمًا، يَغْسِلُ فِيهِ رَأْسَهُ وَجَسَدَهُ».
المزيد
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲ ﷺ ਨੇ ਫਰਮਾਇਆ:
"ਹਰ ਮੁਸਲਮਾਨ ਦੀ ਇਹ ਜ਼ਿੰਮੇਵਾਰੀ ਹੈ ਕਿ ਹਰ ਸੱਤ ਦਿਨਾਂ ਵਿੱਚੋਂ ਇੱਕ ਦਿਨ ਗੁਸਲ (ਇਸ਼ਨਾਨ) ਕਰੇ, ਜਿਸ ਵਿੱਚ ਉਹ ਆਪਣੇ ਸਿਰ ਅਤੇ ਸ਼ਰੀਰ ਨੂੰ ਧੋਵੇ।