عَنْ أَبِي هُرَيْرَةَ رَضِيَ اللهُ عَنْهُ قَالَ: قَالَ رَسُولُ اللهِ صَلَّى اللهُ عَلَيْهِ وَسَلَّمَ:
«إِنَّمَا بُعِثْتُ لِأُتَمِّمَ مَكَارِمَ الْأَخْلَاقِ».
المزيد
"ਹਜ਼ਰਤ ਅਬੂ ਹੁਰੈਰਾ (ਰਜ਼ੀਅੱਲਾਹੁ ਅਨਹੁ) ਫ਼ਰਮਾਂਦੇ ਹਨ ਕਿ ਰਸੂਲੁੱਲਾਹ (ਸੱਲੱਲਾਹੁ ਅਲੈਹਿ ਵਸੱਲਮ) ਨੇ ਕਿਹਾ:"
«ਮੈਂ ਸਿਰਫ਼ ਅਚਛੇ ਖ਼ੁਲੂਕਾਂ ਨੂੰ ਪੂਰਾ ਕਰਨ ਲਈ ਭੇਜਿਆ ਗਿਆ ਹਾਂ।»