عَنْ أَبِي عَبْدِ الرَّحْمَنِ عَبْدِ اللَّهِ بْنِ عُمَرَ بْنِ الخَطَّابِ رَضِيَ اللَّهُ عَنْهُ قَالَ: سَمِعْتُ رَسُولَ اللَّهِ صَلَّى اللَّهُ عَلَيْهِ وَسَلَّمَ يَقُولُ:
«بُنِيَ الإِسْلَامُ عَلَى خَمْسٍ: شَهَادَةِ أَنْ لَا إلَهَ إلَّا اللَّهُ وَأَنَّ مُحَمَّدًا عَبْدُهُ وَرَسُولُهُ، وَإِقَامِ الصَّلَاةِ، وَإِيتَاءِ الزَّكَاةِ، وَحَجِّ الْبَيْتِ، وَصَوْمِ رَمَضَانَ».
المزيد
ਅਬੁ ਅਬਦੁਰ ਰਹਿਮਾਨ ਅਬਦੁੱਲਾਹ ਬਿਨ ਉਮਰ ਬਿਨ ਖੱਤਾਬ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਰਸੂਲੁੱਲਾਹ ﷺ ਨੂੰ ਕਹਿੰਦੇ ਹੋਏ ਸੁਣਿਆ:
ਇਸਲਾਮ ਦੀ ਬੁਨਿਆਦ ਪੰਜ ਚੀਜ਼ਾਂ 'ਤੇ ਰਖੀ ਗਈ ਹੈ: ਇਸ ਗੱਲ ਦੀ ਗਵਾਹੀ ਦੇਣਾ ਕਿ ਅੱਲਾਹ ਤੋਂ ਇਲਾਵਾ ਕੋਈ ਸੱਚਾ ਮਾਬੂਦ (ਇਸ਼ਟ) ਨਹੀਂ ਤੇ ਮੁਹੰਮਦ ﷺ ਉਸ ਦੇ ਬੰਦੇ ਅਤੇ ਰਸੂਲ ਹਨ; ਨਮਾਜ਼ ਸਥਾਪਤ ਕਰਨਾ; ਜ਼ਕਾਤ ਦੇਣਾ; ਅੱਲਾਹ ਦੇ ਘਰ (ਕਾਬਾ) ਦਾ ਹੱਜ ਕਰਨਾ; ਅਤੇ ਰਮਜ਼ਾਨ ਦੇ ਰੋਜ਼ੇ ਰੱਖਣਾ।