عَنْ بُرَيْدَةَ رضي الله عنه قَالَ: قَالَ رَسُولُ اللَّهِ صَلَّى اللهُ عَلَيْهِ وَسَلَّمَ:
«مَنْ حَلَفَ بِالْأَمَانَةِ فَلَيْسَ مِنَّا».
المزيد
ਬੁਰੈਦਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਨਬੀ ਸੱਲੱਲਾਹੁ ਅਲੈਹਿ ਵਸੱਲਮ ਨੇ ਫਰਮਾਇਆ:
"ਜਿਸ ਨੇ ਅਮਾਨਤ ਦੀ ਕਸਮ ਖਾਈ, ਉਹ ਸਾਡਾ ਨਹੀਂ।"